ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਸ਼ਨਿਚਰਵਾਰ, ੧੫ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੪ (ਅੰਗ: ੬੮੫)

Read More

Sri Harmander Sahib